Ezekiel 23:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਉਹ ਹਾਲੀ ਜਵਾਨ ਸਨ ਉਹ ਮਿਸਰ ਵਿੱਚ ਵੇਸਵਾਵਾਂ ਬਣ ਗਈਆਂ। ਮਿਸਰ ਵਿੱਚ, ਪਹਿਲਾਂ ਉਨ੍ਹਾਂ ਨੇ ਪਿਆਰ ਕੀਤਾ ਅਤੇ ਆਦਮੀਆਂ ਨੂੰ ਆਪਣੇ ਨਿਪਲ ਛੂਹਣ ਦਿੱਤੇ ਅਤੇ ਆਪਣੀਆਂ ਜਵਾਨ ਛਾਤੀਆਂ ਨੂੰ ਹੱਥ ਪਾਉਣ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹਾਂ ਨੇ ਮਿਸਰ ਵਿੱਚ ਜ਼ਨਾਕਾਰੀ ਕੀਤੀ। ਓਹ ਆਪਣੀ ਜੁਆਨੀ ਵਿੱਚ ਵਿਭਚਾਰਨਾਂ ਬਣੀਆਂ। ਉੱਥੇ ਉਨ੍ਹਾਂ ਦੀਆਂ ਛਾਤੀਆਂ ਪੁੱਟੀਆਂ ਗਈਆਂ ਅਤੇ ਉੱਥੇ ਹੀ ਉਨ੍ਹਾਂ ਨੇ ਕੁਆਰਪੁਣੇ ਦੀਆਂ ਦੁੱਧੀਆਂ ਖਿੱਚੀਆਂ ਗਈਆਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹਨਾਂ ਨੇ ਮਿਸਰ ਵਿੱਚ ਵਿਭਚਾਰ ਕੀਤਾ। ਉਹ ਆਪਣੀ ਜੁਆਨੀ ਵਿੱਚ ਵਿਭਚਾਰਨਾਂ ਬਣੀਆਂ। ਉੱਥੇ ਉਹਨਾਂ ਦੀਆਂ ਛਾਤੀਆਂ ਪੁੱਟੀਆਂ ਗਈਆਂ ਅਤੇ ਉੱਥੇ ਹੀ ਉਹਨਾਂ ਦੇ ਕੁਆਰਪੁਣੇ ਦੀਆਂ ਦੁੱਧੀਆਂ ਖਿੱਚੀਆਂ ਗਈਆਂ।