Ezekiel 23:32 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਮੇਰਾ ਪ੍ਰਭੂ ਇਹ ਗੱਲਾਂ ਆਖਦਾ ਹੈ: “ਤੂੰ ਪੀਵੇਂਗੀ ਭੈਣ ਆਪਣੀ ਦਾ ਜ਼ਹਿਰ ਦਾ ਪਿਆਲਾ। ਇਹ ਹੈ ਇੱਕ ਉੱਚਾ ਅਤੇ ਚੌੜਾ ਪਿਆਲਾ ਜ਼ਹਿਰ ਦਾ। ਪਿਆਲੇ ਵਿੱਚ ਹੈ ਜ਼ਹਿਰ ਬਹੁਤ। ਹੱਸਣਗੇ ਲੋਕ ਤੇਰੇ ਉੱਤੇ ਅਤੇ ਉਡਾਉਣਗੇ ਮਜ਼ਾਕ ਤੇਰਾ।
Punjabi Bible 2016 - ਪਵਿੱਤਰ ਬਾਈਬਲ O.V.
ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਤੂੰ ਆਪਣੀ ਭੈਣ ਦੇ ਕਟੋਰੇ ਵਿੱਚੋਂ ਜੋ ਡੂੰਘਾ ਅਤੇ ਚੌੜਾ ਹੈ ਪੀਵੇਂਗੀ, ਲੋਕੀ ਤੈਨੂੰ ਹੱਸਣਗੇ ਅਤੇ ਤੈਨੂੰ ਠੱਠੇ ਕਰਨਗੇ, ਕਿਉਂ ਜੋ ਉਸ ਵਿੱਚ ਬਹੁਤੀ ਸਮਾਈ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪ੍ਰਭੂ ਯਹੋਵਾਹ ਇਹ ਆਖਦਾ ਹੈ, ਤੂੰ ਆਪਣੀ ਭੈਣ ਦੇ ਕਟੋਰੇ ਵਿੱਚੋਂ ਜੋ ਡੂੰਘਾ ਅਤੇ ਚੌੜਾ ਹੈ ਪੀਵੇਂਗੀ, ਲੋਕ ਤੇਰੇ ਉੱਤੇ ਹੱਸਣਗੇ ਅਤੇ ਤੈਨੂੰ ਠੱਠੇ ਕਰਨਗੇ, ਕਿਉਂ ਜੋ ਉਸ ਕਟੋਰੇ ਵਿੱਚ ਪੀਣ ਲਈ ਹੈ।