Ezekiel 23:33 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਲੜਖੜ੍ਹਾਵੇਂਗੀ ਤੂੰ ਸ਼ਰਾਬੀ ਬੰਦੇ ਵਾਂਗ। ਚਕਰਾਵੇਗਾ ਬਹੁਤ ਸਿਰ ਤੇਰਾ। ਇਹ ਹੈ ਪਿਆਲਾ ਤਬਾਹੀ ਅਤੇ ਬਰਬਾਦੀ ਦਾ। ਇਹ ਹੈ ਉਸ ਪਿਆਲੇ ਵਰਗਾ ਪੀਤਾ ਸੀ ਜਿਹੜਾ ਤੇਰੀ ਭੈਣ ਨੇ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਮਸਤੀ ਤੇ ਸੋਗ ਨਾਲ ਭਰ ਜਾਵੇਂਗੀ, ਅਸਚਰਜਤਾ ਅਤੇ ਉਜਾੜ ਦਾ ਕਟੋਰਾ, ਅਰਥਾਤ ਤੇਰੀ ਭੈਣ ਸਾਮਰਿਯਾ ਦਾ ਕਟੋਰਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਮਸਤੀ ਤੇ ਸੋਗ ਨਾਲ ਭਰ ਜਾਵੇਂਗੀ, ਹੈਰਾਨੀ ਅਤੇ ਉਜਾੜ ਦਾ ਕਟੋਰਾ ਹੈ।