Ezekiel 23:34 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪੀਵੇਂਗੀ ਤੂੰ ਜ਼ਹਿਰ ਉਸ ਪਿਆਲੇ ਵਿੱਚੋਂ। ਪੀਵੇਂਗੀ ਤੂੰ ਇਸ ਨੂੰ ਆਖਰੀ ਬੂਂਦ ਤੀਕ। ਸੁੱਟ ਦੇਵੇਂਗੀ ਤੂੰ ਪਿਆਲੇ ਨੂੰ ਅਤੇ ਕਰ ਦੇਵੇਂਗੀ ਇਸ ਨੂੰ ਚੂਰ-ਚੂਰ! ਅਤੇ ਨੋਚੇਁਗੀ ਤੂੰ ਛਾਤੀਆਂ ਆਪਣੀਆਂ ਦਰਦ ਵਿੱਚ। ਵਾਪਰੇਗਾ ਇਵੇਂ ਹੀ ਕਿਉਂ ਕਿ ਮੈਂ ਹਾਂ ਯਹੋਵਾਹ ਅਤੇ ਪ੍ਰਭੂ। ਅਤੇ ਆਖੀਆਂ ਸਨ ਮੈਂ ਇਹ ਗੱਲਾਂ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਉਹ ਨੂੰ ਪੀਵੇਂਗੀ ਅਤੇ ਉਹ ਨੂੰ ਨਿਚੋੜੇਂਗੀ, ਅਤੇ ਉਹ ਦੀਆਂ ਠੀਕਰੀਆਂ ਵੀ ਚਬਾ ਜਾਵੇਂਗੀ, ਅਤੇ ਆਪਣੀਆਂ ਛਾਤੀਆਂ ਪੁਟੇਂਗੀ।। ਕਿਉਂ ਜੋ ਮੈਂ ਹੀ ਇਹ ਫ਼ਰਮਾਇਆ ਹੈ, ਪ੍ਰਭੁ ਯਹੋਵਾਹ ਦਾ ਵਾਕ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਉਹ ਨੂੰ ਪੀਵੇਂਗੀ ਅਤੇ ਉਹ ਨੂੰ ਨਿਚੋੜੇਂਗੀ, ਉਹ ਦੀਆਂ ਠੀਕਰੀਆਂ ਵੀ ਚਬਾ ਜਾਵੇਂਗੀ ਅਤੇ ਆਪਣੀਆਂ ਛਾਤੀਆਂ ਪੁੱਟੇਂਗੀ। ਕਿਉਂ ਜੋ ਮੈਂ ਹੀ ਇਹ ਆਖਿਆ ਹੈ, ਪ੍ਰਭੂ ਯਹੋਵਾਹ ਦਾ ਵਾਕ ਹੈ।