Ezekiel 23:38 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਨੇ ਮੇਰੇ ਆਰਾਮ ਦੇ ਖਾਸ ਦਿਨਾਂ ਨਾਲ ਅਤੇ ਮੇਰੇ ਪਵਿੱਤਰ ਸਥਾਨਾਂ ਨਾਲ ਇੰਝ ਵਰਤਾਵਾ ਕੀਤਾ ਜਿਵੇਂ ਉਹ ਮਹੱਤਵਪੂਰਣ ਨਾ ਹੋਣ।
Punjabi Bible 2016 - ਪਵਿੱਤਰ ਬਾਈਬਲ O.V.
ਏਸ ਤੋਂ ਬਿਨਾ ਉਨ੍ਹਾਂ ਨੇ ਮੇਰੇ ਨਾਲ ਇਹ ਕੀਤਾ ਕਿ ਉਸੇ ਦਿਨ ਉਨ੍ਹਾਂ ਨੇ ਮੇਰੇ ਪਵਿੱਤ੍ਰ ਅਸਥਾਨ ਨੂੰ ਭ੍ਰਿਸ਼ਟ ਕੀਤਾ ਅਤੇ ਮੇਰੇ ਸਬਤਾਂ ਨੂੰ ਪਲੀਤ ਕੀਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਤੋਂ ਬਿਨ੍ਹਾਂ ਉਹਨਾਂ ਨੇ ਮੇਰੇ ਨਾਲ ਇਹ ਕੀਤਾ ਕਿ ਉਸੇ ਦਿਨ ਉਹਨਾਂ ਨੇ ਮੇਰੇ ਪਵਿੱਤਰ ਸਥਾਨ ਨੂੰ ਭਰਿਸ਼ਟ ਕੀਤਾ ਅਤੇ ਮੇਰੇ ਸਬਤਾਂ ਨੂੰ ਪਲੀਤ ਕੀਤਾ।