Ezekiel 23:39 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਨੇ ਆਪਣੇ ਬੁੱਤਾਂ ਲਈ ਆਪਣੇ ਬੱਚਿਆਂ ਨੂੰ ਕਤਲ ਕਰ ਦਿੱਤਾ, ਅਤੇ ਫ਼ੇਰ ਉਹ ਮੇਰੇ ਪਵਿੱਤਰ ਸਥਾਨ ਵਿੱਚ ਗਏ ਅਤੇ ਉਸ ਨੂੰ ਵੀ ਕਲੰਕਤ ਕਰ ਦਿੱਤਾ! ਉਨ੍ਹਾਂ ਨੇ ਅਜਿਹਾ ਮੇਰੇ ਮੰਦਰ ਦੇ ਅੰਦਰ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਜਦ ਓਹ ਆਪਣੇ ਪੁੱਤ੍ਰਾਂ ਨੂੰ ਆਪਣੀਆਂ ਮੂਰਤੀਆਂ ਦੇ ਲਈ ਵੱਢ ਚੁੱਕੇ ਤਾਂ ਉਸੇ ਦਿਹਾੜੇ ਮੇਰੇ ਪਵਿੱਤ੍ਰ ਅਸਥਾਨ ਵਿੱਚ ਆ ਵੜੇ ਤਾਂ ਜੋ ਉਹ ਨੂੰ ਪਲੀਤ ਕਰਨ ਅਤੇ ਵੇਖ, ਉਨ੍ਹਾਂ ਨੇ ਮੇਰੇ ਭਵਨ ਵਿੱਚ ਅਜੇਹਾ ਕੰਮ ਕੀਤਾ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਜਦ ਉਹ ਆਪਣੇ ਪੁੱਤਰਾਂ ਨੂੰ ਆਪਣੀਆਂ ਮੂਰਤੀਆਂ ਦੇ ਲਈ ਵੱਢ ਚੁੱਕੇ, ਤਾਂ ਉਸੇ ਦਿਨ ਮੇਰੇ ਪਵਿੱਤਰ ਸਥਾਨ ਵਿੱਚ ਆ ਵੜੇ, ਤਾਂ ਜੋ ਉਹ ਨੂੰ ਪਲੀਤ ਕਰਨ ਅਤੇ ਵੇਖ, ਉਹਨਾਂ ਨੇ ਮੇਰੇ ਭਵਨ ਵਿੱਚ ਅਜਿਹਾ ਕੰਮ ਕੀਤਾ!