Ezekiel 23:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਵੱਡੀ ਧੀ ਦਾ ਨਾਂ ਸੀ ਆਹਾਲਾਹ। ਅਤੇ ਉਸਦੀ ਭੈਣ ਦਾ ਨਾਂ ਵੀ ਆਹਾਲੀਬਾਹ। ਉਹ ਭੈਣਾਂ ਮੇਰੀਆਂ ਪਤਨੀਆਂ ਬਣ ਗਈਆਂ। ਅਤੇ ਸਾਡੇ ਬੱਚੇ ਹੋਏ। ਆਹਾਲਾਹ ਅਸਲ ਵਿੱਚ ਸਮਰਿਯਾ ਹੈ। ਅਤੇ ਆਹਾਲੀਬਾਹ ਅਸਲ ਵਿੱਚ ਯਰੂਸ਼ਲਮ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹਾਂ ਵਿੱਚੋਂ ਵੱਡੀ ਦਾ ਨਾਉਂ ਆਹਾਲਾਹ ਅਤੇ ਉਹ ਦੀ ਭੈਣ ਦਾ ਨਾਉਂ ਆਹਾਲੀਬਾਹ ਸੀ ਅਤੇ ਓਹ ਮੇਰੀਆਂ ਹੋ ਗਈਆਂ ਅਤੇ ਉਨ੍ਹਾਂ ਨੇ ਧੀਆਂ ਪੁੱਤ੍ਰ ਜੰਮੇ ਅਤੇ ਉਨ੍ਹਾਂ ਦੇ ਨਾਉਂ ਆਹਾਲਾਹ ਸਾਮਰਿਯਾ ਅਤੇ ਆਹਾਲੀਬਾਹ ਯਰੂਸ਼ਲਮ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹਨਾਂ ਵਿੱਚੋਂ ਵੱਡੀ ਦਾ ਨਾਮ ਆਹਾਲਾਹ ਅਤੇ ਉਹ ਦੀ ਭੈਣ ਦਾ ਨਾਮ ਆਹਾਲੀਬਾਹ ਸੀ। ਉਹ ਮੇਰੀਆਂ ਹੋ ਗਈਆਂ ਅਤੇ ਉਹਨਾਂ ਨੇ ਧੀਆਂ ਪੁੱਤਰ ਜੰਮੇ ਅਤੇ ਉਹਨਾਂ ਦੇ ਨਾਮ ਆਹਾਲਾਹ ਸਾਮਰਿਯਾ ਅਤੇ ਆਹਾਲੀਬਾਹ ਯਰੂਸ਼ਲਮ ਹੈ।