Ezekiel 23:43 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਮੈਂ ਇੱਕ ਔਰਤ ਨਾਲ ਗੱਲ ਕੀਤੀ ਜਿਹੜੀ ਕਿ ਆਪਣੀ ਬਦਕਾਰੀ ਕਾਰਣ ਬਰਬਾਦ ਹੋਈ ਪਈ ਸੀ। ਮੈਂ ਉਸ ਨੂੰ ਆਖਿਆ, ‘ਕੀ ਉਹ ਉਸ ਨਾਲ ਬਦਕਾਰੀ ਕਰਦੇ ਰਹਿਣਗੇ, ਅਤੇ ਉਹ ਉਨ੍ਹਾਂ ਨਾਲ?’
Punjabi Bible 2016 - ਪਵਿੱਤਰ ਬਾਈਬਲ O.V.
ਤਦ ਮੈਂ ਉਹ ਦੇ ਵਿਖੇ ਜੋ ਜ਼ਨਾਹ ਕਰਦਿਆਂ ਕਰਦਿਆਂ ਬੁੱਢੀ ਹੋ ਗਈ ਸੀ ਆਖਿਆ, ਹੁਣ ਏਹ ਲੋਕੀ ਉਹ ਦੇ ਨਾਲ ਜ਼ਨਾਹ ਕਰਨਗੇ ਤੇ ਉਹ ਇਨ੍ਹਾਂ ਦੇ ਨਾਲ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਮੈਂ ਉਹ ਦੇ ਬਾਰੇ ਜੋ ਵਿਭਚਾਰ ਕਰਦੇ-ਕਰਦੇ ਬੁੱਢੀ ਹੋ ਗਈ ਸੀ ਆਖਿਆ, ਹੁਣ ਇਹ ਲੋਕ ਉਹ ਦੇ ਨਾਲ ਵਿਭਚਾਰ ਕਰਨਗੇ ਤੇ ਉਹ ਇਹਨਾਂ ਦੇ ਨਾਲ।