Ezekiel 23:47 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਉਹ ਭੀੜ ਇਨ੍ਹਾਂ ਉੱਤੇ ਪੱਥਰ ਸੁੱਟੇਗੀ ਅਤੇ ਇਨ੍ਹਾਂ ਨੂੰ ਮਾਰ ਦੇਵੇਗੀ। ਫ਼ੇਰ ਉਹ ਭੀੜ ਆਪਣੀਆਂ ਤਲਵਾਰਾਂ ਨਾਲ ਔਰਤਾਂ ਦੇ ਟੋਟੇ ਕਰ ਦੇਵੇਗੀ। ਉਹ ਉਨ੍ਹਾਂ ਦੇ ਬੱਚਿਆਂ ਨੂੰ ਮਾਰ ਦੇਵੇਗੀ ਅਤੇ ਉਨ੍ਹਾਂ ਦੇ ਘਰਾਂ ਨੂੰ ਜਲਾ ਦੇਵੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਦਲ ਉਨ੍ਹਾਂ ਨੂੰ ਪੱਥਰਾਂ ਨਾਲ ਮਾਰ ਦੇਵੇਗਾ ਅਤੇ ਆਪਣੀਆਂ ਤਲਵਾਰਾਂ ਨਾਲ ਉਨ੍ਹਾਂ ਨੂੰ ਵੱਢੇਗਾ, ਉਨ੍ਹਾਂ ਦੇ ਪੁੱਤ੍ਰਾਂ ਧੀਆਂ ਨੂੰ ਮਾਰ ਦੇਵੇਗਾ ਅਤੇ ਉਨ੍ਹਾਂ ਦੇ ਘਰਾਂ ਨੂੰ ਅੱਗ ਨਾਲ ਫੂਕ ਸੁੱਟੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਦਲ ਉਹਨਾਂ ਨੂੰ ਪੱਥਰਾਂ ਨਾਲ ਮਾਰ ਦੇਵੇਗਾ ਅਤੇ ਆਪਣੀਆਂ ਤਲਵਾਰਾਂ ਨਾਲ ਉਹਨਾਂ ਨੂੰ ਵੱਢੇਗਾ, ਉਹਨਾਂ ਦੇ ਪੁੱਤਰਾਂ ਧੀਆਂ ਨੂੰ ਮਾਰ ਦੇਵੇਗਾ ਅਤੇ ਉਹਨਾਂ ਦੇ ਘਰਾਂ ਨੂੰ ਅੱਗ ਨਾਲ ਫੂਕ ਸੁੱਟੇਗਾ।