Ezekiel 23:48 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਤਰ੍ਹਾਂ, ਮੈਂ ਇਸ ਦੇਸ ਵਿੱਚੋਂ ਸ਼ਰਮਿੰਦਗੀ ਨੂੰ ਦੂਰ ਕਰ ਦਿਆਂਗਾ। ਅਤੇ ਹੋਰ ਸਾਰੀਆਂ ਔਰਤਾਂ ਨੂੰ ਚੇਤਾਵਨੀ ਮਿਲ ਜਾਵੇਗੀ ਕਿ ਉਹ ਓਹੋ ਜਿਹੀਆਂ ਸ਼ਰਮਸਾਰੀ ਵਾਲੀਆਂ ਗੱਲਾਂ ਨਾ ਕਰਨ ਜੋ ਤੁਸੀਂ ਕੀਤੀਆਂ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਏਦਾਂ ਮੈਂ ਦੇਸ ਵਿੱਚੋਂ ਲੁੱਚਪੁਣੇ ਨੂੰ ਮੁਕਾਵਾਂਗਾ ਤਾਂ ਜੋ ਸਾਰੀਆਂ ਤੀਵੀਆਂ ਸਿੱਖਿਆ ਪਰਾਪਤ ਕਰਨ ਅਤੇ ਤੁਹਾਡੇ ਵਾਂਗਰ ਲੁੱਚਪੁਣਾ ਨਾ ਕਰਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਤਰ੍ਹਾਂ ਮੈਂ ਦੇਸ ਵਿੱਚੋਂ ਲੁੱਚਪੁਣੇ ਨੂੰ ਮੁਕਾਵਾਂਗਾ, ਤਾਂ ਜੋ ਸਾਰੀਆਂ ਔਰਤਾਂ ਸਿੱਖਿਆ ਪ੍ਰਾਪਤ ਕਰਨ ਅਤੇ ਤੁਹਾਡੇ ਵਾਂਗੂੰ ਲੁੱਚਪੁਣਾ ਨਾ ਕਰਨ