Ezekiel 23:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਫ਼ੇਰ ਆਹਾਲਾਹ ਨੇ ਮੇਰੇ ਨਾਲ ਬੇਵਫ਼ਾਈ ਕੀਤੀ-ਉਹ ਵੇਸਵਾ ਵਾਂਗ ਰਹਿਣ ਲਗੀ। ਉਹ ਆਪਣੇ ਪ੍ਰੇਮੀਆਂ ਨੂੰ ਚਾਹੁਣ ਲਗੀ। ਉਸ ਨੇ ਅਸ਼ੂਰ੍ਰੀਆਂ ਦੇ ਸਿਪਾਹੀਆਂ ਨੂੰ
Punjabi Bible 2016 - ਪਵਿੱਤਰ ਬਾਈਬਲ O.V.
ਆਹਾਲਾਹ ਜਦੋਂ ਕਿ ਮੇਰੀ ਸੀ ਵਿਭਚਾਰ ਕਰਨ ਲੱਗੀ ਅਤੇ ਉਹ ਆਪਣੇ ਗੁਆਂਢੀ ਯਾਰਾ ਅਰਥਾਤ ਅੱਸ਼ੂਰੀਆਂ ਤੇ ਮੋਹਤ ਹੋ ਗਈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਆਹਾਲਾਹ ਜਦੋਂ ਕਿ ਮੇਰੀ ਸੀ ਵਿਭਚਾਰ ਕਰਨ ਲੱਗੀ ਅਤੇ ਉਹ ਆਪਣੇ ਗੁਆਂਢੀ ਯਾਰਾਂ ਅਰਥਾਤ ਅੱਸ਼ੂਰੀਆਂ ਤੇ ਮੋਹਿਤ ਹੋ ਗਈ।