Ezekiel 23:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਦੀਆਂ ਨੀਲੀਆਂ ਵਰਦੀਆਂ ਵਿੱਚ ਦੇਖਿਆ। ਉਹ ਸੋਹਣੇ ਗੱਭਰੂ ਜਵਾਨ ਅਤੇ ਘੋੜ-ਸਵਾਰ ਸਨ। ਉਹ ਆਗੂ ਅਤੇ ਅਫ਼ਸਰ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਸੂਬੇਦਾਰ ਤੇ ਸ਼ਰੀਫ ਅਤੇ ਸਾਰੇ ਦੇ ਸਾਰੇ ਚੁਣਵੇਂ ਸੁਨੱਖੇ ਗਭਰੂ ਸਨ, ਅਸਵਾਰ ਜੋ ਘੋੜਿਆਂ ਤੇ ਅਸਵਾਰ ਹੁੰਦੇ ਅਤੇ ਬੈਂਗਣੀ ਕੱਪੜੇ ਪਹਿਨਦੇ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਸੂਬੇਦਾਰ, ਸ਼ਰੀਫ ਅਤੇ ਸਾਰੇ ਦੇ ਸਾਰੇ ਚੁਣਵੇਂ ਸੁਣੱਖੇ ਗੱਭਰੂ ਸਨ, ਜੋ ਘੋੜਿਆਂ ਤੇ ਸਵਾਰ ਹੁੰਦੇ ਅਤੇ ਬੈਂਗਣੀ ਕੱਪੜੇ ਪਹਿਨਦੇ ਸਨ।