Ezekiel 23:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸਤੋਂ ਇਲਾਵਾ, ਉਸ ਨੇ ਕਦੇ ਵੀ ਮਿਸਰ ਨਾਲ ਆਪਣੀ ਆਸ਼ਕੀ ਨਹੀਂ ਛੱਡੀ। ਮਿਸਰ ਦਾ ਉਸ ਨਾਲ ਪਿਆਰ ਦਾ ਮਾਮਲਾ ਸੀ ਜਦੋਂ ਉਹ ਜਵਾਨ ਕੁੜੀ ਸੀ। ਮਿਸਰ ਉਸਦੀਆਂ ਜਵਾਨ ਛਾਤੀਆਂ ਨੂੰ ਛੂਹਣ ਵਾਲਾ ਪਹਿਲਾ ਪ੍ਰੇਮੀ ਸੀ। ਮਿਸਰ ਨੇ ਆਪਣਾ ਝੂਠਾ ਪਿਆਰ ਉਸ ਉੱਤੇ ਡੋਲ੍ਹ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਜੋ ਵਿਭਚਾਰ ਮਿਸਰ ਵਿੱਚ ਕੀਤਾ ਸੀ, ਉਹ ਨੂੰ ਨਾ ਛੱਡਿਆ ਕਿਉਂ ਜੋ ਓਹ ਉਸ ਦੀ ਜੁਆਨੀ ਸਮੇਂ ਉਸ ਨਾਲ ਲੇਟੇ ਅਤੇ ਉਨ੍ਹਾਂ ਨੇ ਉਹ ਦੇ ਕੁਆਰਪੁਣੇ ਦੀਆਂ ਦੁੱਧੀਆਂ ਨੂੰ ਖਿੱਚਿਆ ਅਤੇ ਆਪਣਾ ਵਿਭਚਾਰ ਉਹ ਦੇ ਉੱਤੇ ਪਾ ਦਿੱਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਜੋ ਵਿਭਚਾਰ ਮਿਸਰ ਵਿੱਚ ਕੀਤਾ ਸੀ, ਉਹ ਨੂੰ ਨਾ ਛੱਡਿਆ ਕਿਉਂ ਜੋ ਉਹ ਉਸ ਦੀ ਜੁਆਨੀ ਸਮੇਂ ਉਸ ਨਾਲ ਲੇਟੇ ਅਤੇ ਉਹਨਾਂ ਨੇ ਉਹ ਦੇ ਕੁਆਰਪੁਣੇ ਦੀਆਂ ਦੁੱਧੀਆਂ ਨੂੰ ਖਿੱਚਿਆ ਅਤੇ ਆਪਣਾ ਵਿਭਚਾਰ ਉਹ ਦੇ ਉੱਤੇ ਪਾ ਦਿੱਤਾ।