Ezekiel 24:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਦਾ ਸ਼ਬਦ ਮੈਨੂੰ ਮਿਲਿਆ। ਇਹ ਜਲਾਵਤਨੀ ਦੇ 9ਵੇਂ ਵਰ੍ਹੇ ਦੇ 10ਵੇਂ ਮਹੀਨੇ ਦਾ 10ਵਾਂ ਦਿਨ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਨਾਵੇਂ ਵਰ੍ਹੇ ਦੇ ਦਸਵੇਂ ਮਹੀਨੇ ਦੀ ਦਸਵੀਂ ਤਰੀਕ ਨੂੰ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਨੌਵੇਂ ਸਾਲ ਦੇ ਦਸਵੇਂ ਮਹੀਨੇ ਦੀ ਦਸ ਤਾਰੀਖ਼ ਨੂੰ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ