Ezekiel 24:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੇ ਫ਼ੇਰ ਰੱਖਿਆ ਰ੍ਰਹਿਣ ਦਿਓ ਖਾਲੀ ਹਾਂਡੀ ਨੂੰ, ਕੋਲਿਆਂ ਉੱਤੇ। ਇਸ ਨੂੰ ਇੰਨੀ ਗਰਮ ਹੋ ਜਾਣ ਦਿਓ ਕਿ ਇਸਦੇ ਦਾਗ ਚਮਕਣ ਲੱਗ ਪੈਣ। ਪਿਘਲ ਜਾਣਗੇ ਉਹ ਦਾਗ਼। ਖਤਮ ਹੋ ਜਾਵੇਗਾ ਜੰਗਾਲ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਉਹ ਨੂੰ ਖ਼ਾਲੀ ਕਰ ਕੇ ਅੰਗਾਰਾਂ ਤੇ ਰੱਖ, ਤਾਂ ਜੋ ਉਹ ਦਾ ਪਿੱਤਲ ਗਰਮ ਹੋਵੇ, ਅਤੇ ਪੰਘਰ ਜਾਵੇ। ਅਤੇ ਉਸ ਦੇ ਅੰਦਰ ਦੀ ਮੈਲ ਸੜ ਜਾਵੇ ਅਤੇ ਉਹ ਦਾ ਜੰਗਾਲ ਸੜ ਜਾਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਹ ਨੂੰ ਖ਼ਾਲੀ ਕਰ ਕੇ ਅੰਗਿਆਰਿਆਂ ਤੇ ਰੱਖ, ਤਾਂ ਜੋ ਉਹ ਦਾ ਪਿੱਤਲ ਗਰਮ ਹੋਵੇ ਅਤੇ ਪਿਘਲ ਜਾਵੇ। ਉਸ ਦੇ ਅੰਦਰ ਦੀ ਮੈਲ਼ ਸੜ ਜਾਵੇ ਅਤੇ ਉਹ ਦਾ ਜੰਗਾਲ ਸੜ ਜਾਵੇ।