Ezekiel 24:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“‘ਯਰੂਸ਼ਲਮ ਭਾਵੇਂ ਮਿਹਨਤ ਕਰੇ ਸਖਤ ਆਪਣੇ ਦਾਗ਼ਾਂ ਨੂੰ ਦੂਰ ਕਰਨ ਲਈ। ਪਰ ਉਤਰੇਗਾ ਨਹੀਂ ਜੰਗਾਲ ਉਹ! ਸਿਰਫ਼ ਅੱਗ ਹੀ ਦੂਰ ਕਰੇਗੀ ਉਸ ਜੰਗਾਲ ਨੂੰ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਕਰੜੀ ਮਿਹਨਤ ਤੋਂ ਥੱਕ ਗਈ, ਪਰ ਉਹ ਦਾ ਬਹੁਤਾ ਜੰਗਾਲ ਉਸ ਵਿੱਚੋਂ ਦੂਰ ਨਹੀਂ ਹੋਇਆ। ਅੱਗ ਨਾਲ ਵੀ ਉਹ ਦਾ ਜੰਗਾਲ ਦੂਰ ਨਹੀਂ ਹੁੰਦਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਸਖ਼ਤ ਮਿਹਨਤ ਤੋਂ ਥੱਕ ਗਈ, ਪਰ ਉਹ ਦਾ ਬਹੁਤਾ ਜੰਗਾਲ ਉਸ ਵਿੱਚੋਂ ਦੂਰ ਨਹੀਂ ਹੋਇਆ। ਅੱਗ ਨਾਲ ਵੀ ਉਹ ਦਾ ਜੰਗਾਲ ਦੂਰ ਨਹੀਂ ਹੁੰਦਾ।