Ezekiel 24:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“‘ਪਾਪ ਕੀਤਾ ਸੀ ਤੁਸੀਂ ਮੇਰੇ ਵਿਰੁੱਧ ਅਤੇ ਹੋ ਗਏ ਸੀ ਦਾਗ਼ੀ ਪਾਪ ਨਾਲ। ਚਾਹੁੰਦਾ ਸੀ ਮੈਂ ਧੋਕੇ ਸਾਫ਼ ਕਰਨਾ ਤੁਹਾਨੂੰ। ਪਰ ਨਿਕਲਦੇ ਨਹੀਂ ਸਨ ਦਾਗ਼। ਹੁਣ ਮੇਰਾ ਪੂਰਾ ਗੁੱਸਾ ਤੁਹਾਡੇ ਉੱਤੇ ਡੋਲ੍ਹਣ ਤੀਕ ਤੁਸੀਂ ਪਾਕ ਨਹੀਂ ਹੋਵੋਂਗੇ!
Punjabi Bible 2016 - ਪਵਿੱਤਰ ਬਾਈਬਲ O.V.
ਤੇਰੀ ਗੰਦਗੀ ਵਿੱਚ ਲੁੱਚਪੁਣਾ ਹੈ ਕਿਉਂ ਜੋ ਮੈਂ ਤੈਨੂੰ ਸਾਫ਼ ਕਰਨਾ ਚਾਹੁੰਦਾ ਸਾਂ, ਪਰ ਤੂੰ ਪਾਕ ਹੋਣਾ ਨਹੀਂ ਚਾਹੁੰਦੀ। ਤੂੰ ਆਪਣੀ ਗੰਦਗੀ ਤੋਂ ਫੇਰ ਸਾਫ਼ ਨਹੀਂ ਹੋਵੇਂਗੀ ਜਦ ਤੀਕੁਰ ਕਿ ਮੈਂ ਆਪਣਾ ਕਹਿਰ ਤੇਰੇ ਉੱਤੇ ਪੂਰਾ ਨਾ ਕਰ ਚੁੱਕਾਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੇਰੀ ਗੰਦਗੀ ਵਿੱਚ ਲੁੱਚਪੁਣਾ ਹੈ ਕਿਉਂ ਜੋ ਮੈਂ ਤੈਨੂੰ ਸਾਫ਼ ਕਰਨਾ ਚਾਹੁੰਦਾ ਸੀ, ਪਰ ਤੂੰ ਪਾਕ ਹੋਣਾ ਨਹੀਂ ਚਾਹੁੰਦੀ। ਤੂੰ ਆਪਣੀ ਗੰਦਗੀ ਤੋਂ ਫੇਰ ਸਾਫ਼ ਨਹੀਂ ਹੋਵੇਂਗੀ, ਜਦ ਤੱਕ ਕਿ ਮੈਂ ਆਪਣਾ ਕਹਿਰ ਤੇਰੇ ਉੱਤੇ ਪੂਰਾ ਨਾ ਕਰ ਚੁੱਕਾਂ।