Ezekiel 24:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਆਦਮੀ ਦੇ ਪੁੱਤਰ, ਤੂੰ ਆਪਣੀ ਪਤਨੀ ਨੂੰ ਬਹੁਤ ਪਿਆਰ ਕਰਦਾ ਹੈਂ, ਪਰ ਮੈਂ ਉਸ ਨੂੰ ਤੇਰੇ ਕੋਲੋਂ ਖੋਹਣ ਜਾ ਰਿਹਾ ਹਾਂ। ਤੇਰੀ ਪਤਨੀ ਅਚਾਨਕ ਮਰ ਜਾਵੇਗੀ। ਪਰ ਤੈਨੂੰ ਆਪਣੀ ਗ਼ਮੀ ਜ਼ਾਹਰ ਨਹੀਂ ਕਰਨੀ ਚਾਹੀਦੀ। ਤੈਨੂੰ ਉੱਚੀ ਰੋਣਾ ਨਹੀਂ ਚਾਹੀਦਾ। ਤੂੰ ਰੋਵੇਂਗਾ ਅਤੇ ਤੇਰੇ ਹੰਝੂ ਨਹੀਂ ਡਿਗਣਗੇ,
Punjabi Bible 2016 - ਪਵਿੱਤਰ ਬਾਈਬਲ O.V.
ਹੇ ਆਦਮੀ ਦੇ ਪੁੱਤ੍ਰ, ਵੇਖ, ਮੈਂ ਤੇਰੀਆਂ ਅੱਖਾਂ ਦੀ ਪ੍ਰੀਤਮਾਂ ਨੂੰ ਇੱਕ ਹੀ ਸੱਟ ਨਾਲ ਤੇਰੇ ਤੋਂ ਲੈ ਲਵਾਂਗਾ, ਤੂੰ ਨਾ ਸੋਗ ਕਰੀਂ, ਨਾ ਰੋਈਂ ਅਤੇ ਨਾ ਅੱਥਰੂ ਕੇਰੀਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਮਨੁੱਖ ਦੇ ਪੁੱਤਰ, ਵੇਖ, ਮੈਂ ਤੇਰੀਆਂ ਅੱਖਾਂ ਦੀ ਪ੍ਰੀਤਮਾ ਨੂੰ ਇੱਕ ਹੀ ਸੱਟ ਨਾਲ ਤੇਰੇ ਤੋਂ ਲੈ ਲਵਾਂਗਾ, ਤੂੰ ਨਾ ਸੋਗ ਕਰੀਂ, ਨਾ ਰੋਈਂ ਅਤੇ ਨਾ ਹੰਝੂ ਵਹਾਈਂ।