Ezekiel 24:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਤੈਨੂੰ ਆਪਣੀਆਂ ਸੋਗੀ ਆਵਾਜ਼ਾਂ ਚੁੱਪ-ਚਾਪ ਕੱਢਣੀਆਂ ਚਾਹੀਦੀਆਂ ਹਨ। ਆਪਣੀ ਮਰੀ ਹੋਈ ਪਤਨੀ ਲਈ ਉੱਚੀ ਨਾ ਰੋਵੀ। ਤੈਨੂੰ ਉਹੀ ਕੱਪੜੇ ਪਹਿਨਣੇ ਚਾਹੀਦੇ ਹਨ ਜੋ ਤੂੰ ਆਮ ਤੌਰ ਤੇ ਪਹਿਨਦਾ ਹੈਂ। ਆਪਣੀ ਪਗੜੀ ਬੰਨ੍ਹੀਂ ਅਤੇ ਜੁੱਤੀ ਪਾਵੀਁ। ਆਪਣੀਆਂ ਮੁੱਛਾਂ ਨੂੰ ਇਹ ਦਰਸਾਉਣ ਲਈ ਨਾ ਢੱਕੀ ਕਿ ਤੂੰ ਉਦਾਸ ਹੈਂ। ਅਤੇ ਉਹ ਭੋਜਨ ਨਾ ਖਾਵੀਂ ਜਿਹੜਾ ਲੋਕ ਉਦੋਂ ਖਾਂਦੇ ਹਨ ਜਦੋਂ ਕੋਈ ਮਰ ਜਾਂਦਾ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਚੁੱਪ ਚੁਪੀਤੇ ਹੌਕੇ ਭਰੀਂ, ਮੁਰਦੇ ਉੱਤੇ ਨਾ ਰੋਈਂ, ਸਿਰ ਉੱਤੇ ਆਪਣੀ ਪੱਗ ਬੰਨ੍ਹੀਂ ਅਤੇ ਪੈਰਾਂ ਵਿੱਚ ਜੁੱਤੀ ਪਾਈਂ ਅਤੇ ਆਪਣੇ ਬੁੱਲਾਂ ਨੂੰ ਨਾ ਕੱਜੀਂ ਅਤੇ ਮਨੁੱਖਾਂ ਦੀ ਰੋਟੀ ਨਾ ਖਾਈਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਚੁੱਪ-ਚੁੱਪੀਤੇ ਹੌਂਕੇ ਭਰੀਂ, ਮੁਰਦੇ ਉੱਤੇ ਨਾ ਰੋਈਂ, ਸਿਰ ਉੱਤੇ ਆਪਣੀ ਪਗੜੀ ਬੰਨ੍ਹੀਂ ਅਤੇ ਪੈਰਾਂ ਵਿੱਚ ਜੁੱਤੀ ਪਾਈ ਅਤੇ ਆਪਣੇ ਬੁੱਲ੍ਹਾਂ ਨੂੰ ਨਾ ਢੱਕੀਂ ਅਤੇ ਮਨੁੱਖਾਂ ਦੀ ਰੋਟੀ ਨਾ ਖਾਈਂ।