Ezekiel 24:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਗਲੀ ਸਵੇਰ ਮੈਂ ਲੋਕਾਂ ਨੂੰ ਓਹੋ ਕੁਝ ਦੱਸ ਦਿੱਤਾ ਜੋ ਪਰਮੇਸ਼ੁਰ ਨੇ ਆਖਿਆ ਸੀ। ਉਸ ਸ਼ਾਮ ਮੇਰੀ ਪਤਨੀ ਮਰ ਗਈ। ਅਗਲੀ ਸਵੇਰ ਮੈਂ ਓਹੀ ਗੱਲਾਂ ਕੀਤੀਆਂ ਜਿਨ੍ਹਾਂ ਦਾ ਪਰਮੇਸ਼ੁਰ ਨੇ ਆਦੇਸ਼ ਦਿੱਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਮੈਂ ਸਵੇਰੇ ਲੋਕਾਂ ਨਾਲ ਗੱਲ ਕੀਤੀ ਅਤੇ ਸੰਝ ਵੇਲੇ ਮੇਰੀ ਪਤਨੀ ਮਰ ਗਈ, ਅਤੇ ਸਵੇਰ ਨੂੰ ਮੈਂ ਉਹੀ ਕੀਤਾ ਜਿਵੇਂ ਮੈਨੂੰ ਹੁਕਮ ਮਿਲਿਆ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਮੈਂ ਸਵੇਰੇ ਲੋਕਾਂ ਨਾਲ ਗੱਲ ਕੀਤੀ ਅਤੇ ਸ਼ਾਮ ਵੇਲੇ ਮੇਰੀ ਪਤਨੀ ਮਰ ਗਈ, ਅਤੇ ਸਵੇਰੇ ਮੈਂ ਉਹੀ ਕੀਤਾ ਜਿਵੇਂ ਮੈਨੂੰ ਹੁਕਮ ਮਿਲਿਆ ਸੀ।