Ezekiel 24:19 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਲੋਕਾਂ ਨੇ ਮੈਨੂੰ ਆਖਿਆ, “ਤੂੰ ਇਹ ਗੱਲਾਂ ਕਿਉਂ ਕਰ ਰਿਹਾ ਹੈਂ? ਇਸਦਾ ਕੀ ਮਤਲਬ ਹੈ?”
Punjabi Bible 2016 - ਪਵਿੱਤਰ ਬਾਈਬਲ O.V.
ਸੋ ਲੋਕਾਂ ਨੇ ਮੈਨੂੰ ਆਖਿਆ ਕਿ ਜੋ ਤੂੰ ਕਰਦਾ ਹੈਂ ਸਾਨੂੰ ਨਹੀਂ ਦੱਸੇਂਗਾ ਕਿ ਇਨ੍ਹਾਂ ਗੱਲਾਂ ਦਾ ਸਾਡੇ ਨਾਲ ਕੀ ਸੰਬੰਧ ਹੈ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਲੋਕਾਂ ਨੇ ਮੈਨੂੰ ਆਖਿਆ ਕਿ ਜੋ ਤੂੰ ਕਰਦਾ ਹੈਂ, ਸਾਨੂੰ ਨਹੀਂ ਦੱਸੇਂਗਾ ਕਿ ਇਹਨਾਂ ਗੱਲਾਂ ਦਾ ਸਾਡੇ ਨਾਲ ਕੀ ਸੰਬੰਧ ਹੈ?