Ezekiel 24:20 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਂ ਮੈਂ ਉਨ੍ਹਾਂ ਨੂੰ ਆਖਿਆ, “ਯਹੋਵਾਹ ਦਾ ਸ਼ਬਦ ਮੈਨੂੰ ਮਿਲਿਆ ਸੀ। ਉਸ ਨੇ ਮੈਨੂੰ ਇਸਰਾਏਲ ਦੇ ਪਰਿਵਾਰ
Punjabi Bible 2016 - ਪਵਿੱਤਰ ਬਾਈਬਲ O.V.
ਸੋ ਮੈਂ ਉਨ੍ਹਾਂ ਨੂੰ ਆਖਿਆ ਕਿ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਮੈਂ ਉਹਨਾਂ ਨੂੰ ਆਖਿਆ ਕਿ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ