Ezekiel 24:22 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਤੁਸੀਂ ਵੀ ਓਹੀ ਗੱਲਾਂ ਕਰੋਂਗੇ ਜਿਹੜੀਆਂ ਮੈਂ ਕੀਤੀਆਂ ਨੇ ਆਪਣੀ ਮਿਰਤ ਪਤਨੀ ਬਾਰੇ। ਤੁਸੀਂ ਆਪਣੀਆਂ ਮੁੱਛਾਂ ਨਹੀਂ ਢੱਕੋਂਗੇ ਆਪਣੀ ਗ਼ਮੀ ਦਰਸਾਉਣ ਲਈ ਤੁਸੀਂ ਉਹ ਭੋਜਨ ਨਹੀਂ ਖਾਵੋਂਗੇ ਜਿਹੜਾ ਲੋਕ ਕਿਸੇ ਦੇ ਮਰਨ ਤੇ ਖਾਂਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਤੁਸੀਂ ਏਦਾਂ ਹੀ ਕਰੋਗੇ ਜਿਦਾਂ ਮੈਂ ਕੀਤਾ। ਤੁਸੀਂ ਆਪਣੇ ਬੁਲ੍ਹਾਂ ਨੂੰ ਨਾ ਕੱਜੋਗੇ ਅਤੇ ਮਨੁੱਖਾਂ ਦੀ ਰੋਟੀ ਨਾ ਖਾਓਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਇਸ ਤਰ੍ਹਾਂ ਹੀ ਕਰੋਗੇ ਜਿਵੇਂ ਮੈਂ ਕੀਤਾ। ਤੁਸੀਂ ਆਪਣੇ ਬੁੱਲ੍ਹਾਂ ਨੂੰ ਨਾ ਢੱਕੋਗੇ ਅਤੇ ਮਨੁੱਖਾਂ ਦੀ ਰੋਟੀ ਨਾ ਖਾਓਗੇ।