Ezekiel 24:23 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਆਪਣੀਆਂ ਪਗੜੀਆਂ ਅਤੇ ਜੁੱਤੀਆਂ ਪਹਿਨੋਗੇ। ਤੁਸੀਂ ਆਪਣਾ ਗਮ ਨਹੀਂ ਦਰਸਾਓਗੇ। ਤੁਸੀਂ ਰੋਵੋਂਗੇ ਨਹੀਂ। ਪਰ ਤੁਸੀਂ ਆਪਣੇ ਪਾਪਾਂ ਕਾਰਣ ਖਰਾਬ ਹੁੰਦੇ ਜਾਵੋਂਗੇ। ਤੁਸੀਂ ਆਪਣੀਆਂ ਉਦਾਸ ਆਵਾਜ਼ਾਂ ਇੱਕ ਦੂਸਰੇ ਨੂੰ ਚੁੱਪ-ਚਪੀਤੇ ਕਰੋਂਗੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਤੁਹਾਡੀਆਂ ਪੱਗਾਂ ਤੁਹਾਡੇ ਸਿਰਾਂ ਉੱਤੇ ਅਤੇ ਤੁਹਾਡੀਆਂ ਜੁੱਤੀਆਂ ਤੁਹਾਡੇ ਪੈਰਾਂ ਵਿੱਚ ਹੋਣਗੀਆਂ ਅਤੇ ਨਾ ਤੁਸੀਂ ਸੋਗ ਕਰੋਗੇ ਪਰ ਆਪਣੇ ਔਗਣਾਂ ਵਿੱਚ ਪੰਘਰਦੇ ਰਹੋਗੇ, ਅਤੇ ਇੱਕ ਦੂਜੇ ਨੂੰ ਧਾਹਾਂ ਮਾਰੋਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਹਾਡੀਆਂ ਪਗੜੀਆਂ ਤੁਹਾਡੇ ਸਿਰਾਂ ਉੱਤੇ ਅਤੇ ਤੁਹਾਡੀਆਂ ਜੁੱਤੀਆਂ ਤੁਹਾਡੇ ਪੈਰਾਂ ਵਿੱਚ ਹੋਣਗੀਆਂ ਅਤੇ ਨਾ ਤੁਸੀਂ ਸੋਗ ਕਰੋਗੇ, ਪਰ ਆਪਣੇ ਪਾਪਾਂ ਵਿੱਚ ਪਿਘਲਦੇ ਰਹੋਗੇ, ਅਤੇ ਇੱਕ ਦੂਜੇ ਲਈ ਧਾਹਾਂ ਮਾਰੋਗੇ।