Ezekiel 24:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਰੱਖ ਦਿੱਤਾ ਮੈਂ ਉਸਦਾ ਖੂਨ ਨੰਗੀ ਚੱਟਾਨ ਉੱਤੇ ਤਾਂ ਜੋ ਢੱਕਿਆ ਨਾ ਜਾ ਸੱਕੇ ਇਹ। ਕੀਤਾ ਸੀ ਮੈਂ ਇਹ ਇਸ ਲਈ ਤਾਂ ਜੋ ਗੁੱਸੇ ਵਿੱਚ ਆ ਜਾਣ ਲੋਕ। ਅਤੇ ਸਜ਼ਾ ਦੇਣ ਉਸ ਨੂੰ ਮਾਸੂਮ ਲੋਕਾਂ ਨੂੰ ਕਤਲ ਕਰਨ ਲਈ।’
Punjabi Bible 2016 - ਪਵਿੱਤਰ ਬਾਈਬਲ O.V.
ਏਸ ਲਈ ਕਿ ਉਹ ਕਹਿਰ ਨੂੰ ਚੜ੍ਹਾਵੇ ਭਈ ਬਦਲਾ ਲਿਆ ਜਾਵੇ, ਮੈਂ ਉਹ ਦਾ ਲਹੂ ਸੁੱਕੀ ਚਟਾਨ ਤੇ ਰੱਖਿਆ ਤਾਂ ਜੋ ਉਹ ਛਿੱਪ ਨਾ ਜਾਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਕਿ ਉਹ ਕਹਿਰ ਨੂੰ ਚੜ੍ਹਾਵੇ, ਤਾਂ ਕਿ ਬਦਲਾ ਲਿਆ ਜਾਵੇ, ਮੈਂ ਉਹ ਦਾ ਲਹੂ ਸੁੱਕੀ ਚੱਟਾਨ ਤੇ ਰੱਖਿਆ, ਤਾਂ ਜੋ ਉਹ ਢੱਕਿਆ ਨਾ ਜਾਵੇ।