Ezekiel 24:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਇਸ ਲਈ ਯਹੋਵਾਹ ਮੇਰਾ ਪ੍ਰਭੂ ਆਖਦਾ ਹੈ ਇਹ ਗੱਲਾਂ: ‘ਬੁਰਾ ਹੋਵੇਗਾ ਕਾਤਲਾਂ ਦੇ ਉਸ ਸ਼ਹਿਰ ਨਾਲ! ਇਕੱਠੀਆਂ ਕਰਾਂਗਾ ਮੈਂ ਕਾਫ਼ੀ ਲੱਕੜਾਂ ਅੱਗ ਲਈ।
Punjabi Bible 2016 - ਪਵਿੱਤਰ ਬਾਈਬਲ O.V.
ਏਸ ਲਈ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਖੂਨੀ ਸ਼ਹਿਰ ਉੱਤੇ ਹਾਇ ਹਾਇ! ਮੈਂ ਵੀ ਵੱਡਾ ਢੇਰ ਲਾਵਾਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ, ਖੂਨੀ ਸ਼ਹਿਰ ਉੱਤੇ ਹਾਏ ਹਾਏ! ਮੈਂ ਵੀ ਵੱਡਾ ਢੇਰ ਲਾਵਾਂਗਾ।