Ezekiel 25:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਮੈਂ ਮੋਆਬ ਨੂੰ ਸਜ਼ਾ ਦਿਆਂਗਾ। ਫ਼ੇਰ ਉਨ੍ਹਾਂ ਨੂੰ ਪਤਾ ਲੱਗੇਗਾ ਕਿ ਮੈਂ ਯਹੋਵਾਹ ਹਾਂ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮੈਂ ਮੋਆਬ ਦਾ ਨਿਆਉਂ ਕਰਾਂਗਾ ਅਤੇ ਓਹ ਜਾਣਨਗੇ ਕਿ ਮੈਂ ਯਹੋਵਾਹ ਹਾਂ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਮੋਆਬ ਦਾ ਨਿਆਂ ਕਰਾਂਗਾ ਅਤੇ ਉਹ ਜਾਣਨਗੇ ਕਿ ਮੈਂ ਯਹੋਵਾਹ ਹੈ!