Ezekiel 25:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਮੇਰਾ ਪ੍ਰਭੂ, ਇਹ ਗੱਲਾਂ ਆਖਦਾ ਹੈ, “ਅਦੋਮ ਦੇ ਲੋਕ ਯਹੂਦਾਹ ਦੇ ਪਰਿਵਾਰ ਦੇ ਵਿਰੁੱਧ ਹੋ ਗਏ ਅਤੇ ਉਨ੍ਹਾਂ ਤੋਂ ਬਦਲਾ ਲੈਣ ਦੀ ਕੋਸ਼ਿਸ਼ ਕੀਤੀ। ਅਦੋਮ ਦੇ ਲੋਕੀ ਦੋਸ਼ੀ ਸਨ।”
Punjabi Bible 2016 - ਪਵਿੱਤਰ ਬਾਈਬਲ O.V.
ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਏਸ ਲਈ ਜੋ ਅਦੋਮ ਨੇ ਯਹੂਦਾਹ ਦੇ ਘਰਾਣੇ ਨਾਲ ਬਦਲਾ ਲੈਣ ਵਿੱਚ ਸਖਤੀ ਕੀਤੀ ਅਤੇ ਬਦਲੇ ਦਾ ਦੋਸ਼ ਉਨ੍ਹਾਂ ਉੱਤੇ ਰੱਖਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪ੍ਰਭੂ ਯਹੋਵਾਹ ਇਹ ਆਖਦਾ ਹੈ, ਇਸ ਲਈ ਜੋ ਅਦੋਮ ਨੇ ਯਹੂਦਾਹ ਦੇ ਘਰਾਣੇ ਨਾਲ ਬਦਲਾ ਲੈਣ ਵਿੱਚ ਸਖਤੀ ਕੀਤੀ ਅਤੇ ਬਦਲੇ ਦਾ ਦੋਸ਼ ਉਹਨਾਂ ਉੱਤੇ ਰੱਖਿਆ।