Ezekiel 25:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਯਹੋਵਾਹ ਮੇਰਾ ਪ੍ਰਭੂ ਆਖਦਾ ਹੈ: “ਮੈਂ ਅਦੋਮ ਨੂੰ ਸਜ਼ਾ ਦੇਵਾਂਗਾ। ਮੈਂ ਅਦੋਮ ਦੇ ਲੋਕਾਂ ਅਤੇ ਜਾਨਵਰਾਂ ਨੂੰ ਤਬਾਹ ਕਰ ਦਿਆਂਗਾ। ਮੈਂ ਅਦੋਮ ਦੇ ਸਾਰੇ ਦੇਸ ਨੂੰ ਤਬਾਹ ਕਰ ਦਿਆਂਗਾ, ਤੀਮਾਨ ਤੋਂ ਲੈ ਕੇ ਦਦਾਨ ਤੀਕਰ। ਅਦੋਮੀ ਲੋਕ ਜੰਗ ਵਿੱਚ ਮਾਰੇ ਜਾਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਏਸ ਲਈ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਮੈਂ ਅਦੋਮ ਉੱਤੇ ਆਪਣਾ ਹੱਥ ਚੁੱਕਾਂਗਾ ਅਤੇ ਉਸ ਦੇ ਵਿੱਚੋਂ ਆਦਮੀ ਅਤੇ ਡੰਗਰ ਨੂੰ ਕੱਟ ਦਿਆਂਗਾ, ਅਤੇ ਤੀਮਾਨ ਤੋਂ ਲੈ ਕੇ ਦਦਾਨ ਤੀਕਰ ਉਹ ਨੂੰ ਉਜਾੜਾਂਗਾ ਅਤੇ ਉਹ ਤਲਵਾਰ ਨਾਲ ਡਿੱਗ ਪੈਣਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ, ਮੈਂ ਅਦੋਮ ਉੱਤੇ ਆਪਣਾ ਹੱਥ ਚੁੱਕਾਂਗਾ ਅਤੇ ਉਸ ਦੇ ਵਿੱਚੋਂ ਮਨੁੱਖ ਅਤੇ ਡੰਗਰ ਨੂੰ ਕੱਟ ਦਿਆਂਗਾ, ਅਤੇ ਤੇਮਾਨ ਤੋਂ ਲੈ ਕੇ ਦਦਾਨ ਤੱਕ ਉਹ ਨੂੰ ਉਜਾੜਾਂਗਾ ਅਤੇ ਉਹ ਤਲਵਾਰ ਨਾਲ ਡਿੱਗ ਪੈਣਗੇ।