Ezekiel 25:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਇਸਰਾਏਲ ਦੇ ਆਪਣੇ ਲੋਕਾਂ ਦੀ ਵਰਤੋਂ ਕਰਾਂਗਾ ਅਤੇ ਅਦੋਮ ਨਾਲ ਹਿਸਾਬ ਬਰਾਬਰ ਕਰਾਂਗਾ। ਇਸ ਤਰ੍ਹਾਂ, ਇਸਰਾਏਲ ਦੇ ਲੋਕ ਅਦੋਮ ਦੇ ਖਿਲਾਫ਼ ਮੇਰਾ ਕਹਿਰ ਦਰਸਾਉਣਗੇ। ਫ਼ੇਰ ਉਹ ਅਦੋਮ ਦੇ ਲੋਕ ਜਾਣ ਲੈਣਗੇ ਕਿ ਮੈਂ ਉਨ੍ਹਾਂ ਨੂੰ ਸਜ਼ਾ ਦਿੱਤੀ ਹੈ।” ਯਹੋਵਾਹ ਮੇਰਾ ਪ੍ਰਭੂ ਨੇ ਇਹ ਗੱਲਾਂ ਆਖੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮੈਂ ਆਪਣੀ ਪਰਜਾ ਇਸਰਾਏਲ ਦੇ ਹੱਥੋਂ ਅਦੋਮ ਤੋਂ ਬਦਲਾ ਲਵਾਂਗਾ ਅਤੇ ਓਹ ਮੇਰੇ ਕ੍ਰੋਧ ਅਤੇ ਕਹਿਰ ਦੇ ਅਨੁਸਾਰ ਅਦੋਮ ਵਿੱਚ ਕਰਨਗੇ ਅਤੇ ਓਹ ਮੇਰੇ ਬਦਲੇ ਨੂੰ ਜਾਨਣਗੇ, ਪ੍ਰਭੁ ਯਹੋਵਾਹ ਦਾ ਵਾਕ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਆਪਣੀ ਪਰਜਾ ਇਸਰਾਏਲ ਦੇ ਹੱਥੋਂ ਅਦੋਮ ਤੋਂ ਬਦਲਾ ਲਵਾਂਗਾ ਅਤੇ ਉਹ ਮੇਰੇ ਕ੍ਰੋਧ ਅਤੇ ਕਹਿਰ ਦੇ ਅਨੁਸਾਰ ਅਦੋਮ ਵਿੱਚ ਕਰਨਗੇ ਅਤੇ ਉਹ ਮੇਰੇ ਬਦਲੇ ਨੂੰ ਜਾਣਨਗੇ, ਪ੍ਰਭੂ ਯਹੋਵਾਹ ਦਾ ਵਾਕ ਹੈ।