Ezekiel 25:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਮੇਰਾ ਪ੍ਰਭੂ ਇਹ ਗੱਲਾਂ ਆਖਦਾ ਹੈ, “ਫ਼ਿਲਿਸਤੀਆਂ ਨੇ ਬਦਲਾ ਚੁਕਾਣ ਦੀ ਕੋਸ਼ਿਸ਼ ਕੀਤੀ। ਉਹ ਬਹੁਤ ਜ਼ਾਲਿਮ ਸਨ। ਉਨ੍ਹਾਂ ਨੇ ਆਪਣੇ ਅੰਦਰ ਬਹੁਤ ਦੇਰ ਤੀਕ ਗੁੱਸੇ ਦੀ ਅੱਗ ਮਘਦੀ ਰੱਖੀ!”
Punjabi Bible 2016 - ਪਵਿੱਤਰ ਬਾਈਬਲ O.V.
ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਏਸ ਲਈ ਕਿ ਫਲਿਸਤੀਆਂ ਨੇ ਬਦਲੇ ਲਈ ਇਹ ਕੀਤਾ ਅਤੇ ਆਪਣੀ ਜਾਨ ਦੀ ਘਿਣ ਅਨੁਸਾਰ ਬਦਲਾ ਲਿਆ ਤਾਂ ਜੋ ਸਦਾ ਲਈ ਉਨ੍ਹਾਂ ਨੂੰ ਨਾਸ ਕਰ ਦੇਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪ੍ਰਭੂ ਯਹੋਵਾਹ ਇਹ ਆਖਦਾ ਹੈ, ਇਸ ਲਈ ਕਿ ਫ਼ਲਿਸਤੀਆਂ ਨੇ ਬਦਲੇ ਲਈ ਇਹ ਕੀਤਾ ਅਤੇ ਆਪਣੀ ਜਾਨ ਦੀ ਘਿਣ ਅਨੁਸਾਰ ਬਦਲਾ ਲਿਆ, ਤਾਂ ਜੋ ਸਦਾ ਲਈ ਉਹਨਾਂ ਨੂੰ ਨਾਸ ਕਰ ਦੇਣ।