Ezekiel 25:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਉਨ੍ਹਾਂ ਲੋਕਾਂ ਨੂੰ ਸਜ਼ਾ ਦੇਵਾਂਗਾ-ਮੈਂ ਹਿਸਾਬ ਬਰਾਬਰ ਕਰਾਂਗਾ। ਮੈਂ ਆਪਣੇ ਕਹਿਰ ਰਾਹੀਂ ਉਨ੍ਹਾਂ ਨੂੰ ਸਬਕ ਸਿੱਖਾਵਾਂਗਾ। ਫ਼ੇਰ ਉਨ੍ਹਾਂ ਨੂੰ ਪਤਾ ਲੱਗੇਗਾ ਕਿ ਮੈਂ ਯਹੋਵਾਹ ਹਾਂ!”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮੈਂ ਉਨ੍ਹਾਂ ਉੱਤੇ ਵੱਡਾ ਬਦਲਾ ਕ੍ਰੋਧ ਦੀ ਮਾਰ ਨਾਲ ਪੂਰਾ ਕਰਾਂਗਾ, ਅਤੇ ਜਦੋਂ ਮੈਂ ਉਨ੍ਹਾਂ ਤੋਂ ਬਦਲਾ ਲਵਾਂਗਾ, ਤਾਂ ਓਹ ਜਾਣਨਗੇ, ਕਿ ਮੈਂ ਯਹੋਵਾਹ ਹਾਂ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਉਹਨਾਂ ਉੱਤੇ ਵੱਡਾ ਬਦਲਾ ਕ੍ਰੋਧ ਦੀ ਮਾਰ ਨਾਲ ਪੂਰਾ ਕਰਾਂਗਾ, ਅਤੇ ਜਦੋਂ ਮੈਂ ਉਹਨਾਂ ਤੋਂ ਬਦਲਾ ਲਵਾਂਗਾ, ਤਾਂ ਉਹ ਜਾਣਨਗੇ, ਕਿ ਮੈਂ ਯਹੋਵਾਹ ਹਾਂ!