Ezekiel 25:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਆਦਮੀ ਦੇ ਪੁੱਤਰ, ਅੰਮੋਨੀਆਂ ਦੇ ਲੋਕਾਂ ਵੱਲ ਵੇਖ ਅਤੇ ਮੇਰੇ ਲਈ ਉਨ੍ਹਾਂ ਦੇ ਖਿਲਾਫ਼ ਬੋਲ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਆਦਮੀ ਦੇ ਪੁੱਤ੍ਰ, ਅੰਮੋਨੀਆਂ ਵੱਲ ਆਪਣਾ ਮੂੰਹ ਕਰ ਕੇ ਉਨ੍ਹਾਂ ਦੇ ਵਿਰੁੱਧ ਅਗੰਮ ਵਾਚ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਮਨੁੱਖ ਦੇ ਪੁੱਤਰ, ਅੰਮੋਨੀਆਂ ਵੱਲ ਆਪਣਾ ਮੂੰਹ ਕਰ ਕੇ ਉਹਨਾਂ ਦੇ ਵਿਰੁੱਧ ਭਵਿੱਖਬਾਣੀ ਕਰ