Ezekiel 25:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਮੈਂ ਤੈਨੂੰ ਪੂਰਬ ਦੇ ਲੋਕਾਂ ਦੇ ਹਵਾਲੇ ਕਰ ਦਿਆਂਗਾ। ਉਹ ਤੇਰੀ ਧਰਤੀ ਖੋਹ ਲੈਣਗੇ। ਉਨ੍ਹਾਂ ਦੀਆਂ ਫ਼ੌਜਾਂ ਤੇਰੇ ਦੇਸ਼ ਵਿੱਚ ਡੇਰਾ ਲਾ ਲੈਣਗੀਆਂ। ਉਹ ਤੁਹਾਡੇ ਦਰਮਿਆਨ ਰਹਿਣਗੀਆਂ। ਉਹ ਤੁਹਾਡੇ ਫ਼ਲ ਖਾਣਗੀਆਂ ਅਤੇ ਤੁਹਾਡਾ ਦੁੱਧ ਪੀਣਗੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਏਸ ਲਈ ਵੇਖ, ਮੈਂ ਤੈਨੂੰ ਪੂਰਬ ਵਾਸਿਆਂ ਨੂੰ ਸੌਂਪ ਦਿਆਂਗਾ ਕਿ ਤੂੰ ਉਨ੍ਹਾਂ ਦੀ ਮਿਲਖ ਹੋਵੇਂ, ਅਤੇ ਓਹ ਤੇਰੇ ਵਿੱਚ ਆਪਣੀਆਂ ਛੌਣੀਆਂ ਬਣਾਉਣਗੇ ਅਤੇ ਤੇਰੇ ਵਿੱਚ ਆਪਣੇ ਘਰ ਪਾਉਣਗੇ ਅਤੇ ਤੇਰੇ ਮੇਵੇ ਖਾਣਗੇ ਅਤੇ ਤੇਰਾ ਦੁੱਧ ਪੀਣਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਵੇਖ, ਮੈਂ ਤੈਨੂੰ ਪੂਰਬ ਵਾਸੀਆਂ ਨੂੰ ਸੌਂਪ ਦਿਆਂਗਾ, ਕਿ ਤੂੰ ਉਹਨਾਂ ਦੀ ਮਿਲਖ਼ ਹੋਵੇਂ, ਉਹ ਤੇਰੇ ਵਿੱਚ ਆਪਣੀਆਂ ਛਾਉਣੀਆਂ ਬਣਾਉਣਗੇ, ਤੇਰੇ ਵਿੱਚ ਆਪਣੇ ਘਰ ਪਾਉਣਗੇ, ਤੇਰੇ ਮੇਵੇ ਖਾਣਗੇ ਅਤੇ ਤੇਰਾ ਦੁੱਧ ਪੀਣਗੇ।