Ezekiel 25:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਇਹ ਗੱਲਾਂ ਆਖਦਾ ਹੈ: ਤੁਸੀਂ ਖੁਸ਼ ਸੀ ਕਿ ਯਰੂਸ਼ਲਮ ਨੂੰ ਤਬਾਹ ਕਰ ਦਿੱਤਾ ਗਿਆ। ਤੁਸੀਂ ਤਾੜੀਆਂ ਮਾਰੀਆਂ ਅਤੇ ਪੈਰ ਪਟਕਾਏ। ਤੁਹਾਨੂੰ ਇਸਰਾਏਲ ਦੀ ਧਰਤੀ ਦੀ ਬੇਇੱਜ਼ਤੀ ਕਰਦਿਆਂ ਖੁਸ਼ੀ ਮਿਲੀ।
Punjabi Bible 2016 - ਪਵਿੱਤਰ ਬਾਈਬਲ O.V.
ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਏਸ ਲਈ ਕਿ ਤੈਂ ਤਾਉੜੀਆਂ ਵਜਾਈਆਂ ਅਤੇ ਆਪਣੇ ਪੈਰ ਧਰਤੀ ਤੇ ਮਾਰੇ ਅਤੇ ਇਸਰਾਏਲ ਦੀ ਭੂਮੀ ਲਈ ਜਾਨ ਨਾਲ ਸਾਰੀ ਨਿਆਦਰੀ ਕਰ ਕੇ ਅਨੰਦ ਹੋਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪ੍ਰਭੂ ਯਹੋਵਾਹ ਇਹ ਆਖਦਾ ਹੈ, ਇਸ ਲਈ ਕਿ ਤੂੰ ਤਾੜੀਆਂ ਵਜਾਈਆਂ ਅਤੇ ਆਪਣੇ ਪੈਰ ਧਰਤੀ ਤੇ ਮਾਰੇ ਅਤੇ ਇਸਰਾਏਲ ਦੀ ਭੂਮੀ ਲਈ ਜਾਨ ਨਾਲ ਸਾਰੀ ਨਿਆਦਰੀ ਕਰ ਕੇ ਅਨੰਦ ਹੋਇਆ।