Ezekiel 25:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਮੇਰਾ ਪ੍ਰਭੂ ਇਹ ਗੱਲਾਂ ਆਖਦਾ ਹੈ, “ਮੋਆਬ ਅਤੇ ਸ਼ੇਈਰ ਆਖਦੇ ਹਨ, ‘ਯਹੂਦਾਹ ਦਾ ਪਰਿਵਾਰ ਬਸ ਕਿਸੇ ਹੋਰ ਕੌਮ ਵਰਗਾ ਹੀ ਹੈ।’
Punjabi Bible 2016 - ਪਵਿੱਤਰ ਬਾਈਬਲ O.V.
ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਏਸ ਲਈ ਕਿ ਮੋਆਬ ਅਤੇ ਸ਼ੇਈਰ ਆਖਦੇ ਹਨ ਕਿ ਯਹੂਦਾਹ ਦਾ ਘਰਾਣਾ ਸਾਰੀਆਂ ਕੌਮਾਂ ਵਾਂਗਰ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪ੍ਰਭੂ ਯਹੋਵਾਹ ਇਹ ਆਖਦਾ ਹੈ, ਇਸ ਲਈ ਕਿ ਮੋਆਬ ਅਤੇ ਸੇਈਰ ਆਖਦੇ ਹਨ, ਕਿ ਯਹੂਦਾਹ ਦਾ ਘਰਾਣਾ ਸਾਰੀਆਂ ਕੌਮਾਂ ਵਰਗਾ ਹੈ।