Ezekiel 25:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਮੋਆਬ ਦਾ ਮੋਢਾ ਵੱਢ ਸੁੱਟਾਂਗਾ-ਮੈਂ ਇਸਦੇ ਉਨ੍ਹਾਂ ਸ਼ਹਿਰਾਂ ਨੂੰ ਲੈ ਲਵਾਂਗਾ ਜਿਹੜੇ ਸਰਹੱਦ ਉੱਤੇ ਹਨ, ਧਰਤੀ ਦਾ ਪਰਤਾਪ, ਬੈਤ-ਯਸ਼ੀਮੋਬ, ਬਅਲ ਮਅੋਨ ਅਤੇ ਕਿਰਿਯਾਬਇਮ।
Punjabi Bible 2016 - ਪਵਿੱਤਰ ਬਾਈਬਲ O.V.
ਏਸ ਲਈ ਵੇਖ, ਮੈਂ ਮੋਆਬ ਦੇ ਪਾਸੇ ਨੂੰ ਏਹਨਾਂ ਸ਼ਹਿਰਾਂ ਤੋਂ, ਉਹ ਦੇ ਹੱਦਾਂ ਵਾਲਿਆਂ ਸ਼ਹਿਰਾਂ ਤੋਂ ਜਿਹੜੇ ਧਰਤੀ ਦੀ ਵਡਿਆਈ ਹਨ, ਅਰਥਾਤ ਬੈਤ-ਯਸ਼ੀਮੋਥ, ਬਅਲ-ਮਅੋਨ ਅਤੇ ਕਿਰਯਾਥਇਮ, ਖੋਲ੍ਹ ਦਿਆਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਵੇਖ, ਮੈਂ ਮੋਆਬ ਦੇ ਪਾਸੇ ਨੂੰ ਇਹਨਾਂ ਸ਼ਹਿਰਾਂ ਤੋਂ, ਉਹ ਦੇ ਹੱਦਾਂ ਵਾਲਿਆਂ ਸ਼ਹਿਰਾਂ ਤੋਂ ਜਿਹੜੇ ਧਰਤੀ ਦੀ ਵਡਿਆਈ ਹਨ, ਅਰਥਾਤ ਬੈਤ ਯਸ਼ਿਮੋਥ, ਬਆਲ-ਮਓਨ ਅਤੇ ਕਿਰਯਾਤਾਇਮ, ਖੋਲ੍ਹ ਦਿਆਂਗਾ।