Ezekiel 26:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਲਾਵਤਨੀ ਦੇ 11ਵੇਂ ਵਰ੍ਹੇ ਵਿੱਚ ਮਹੀਨੇ ਦੇ ਪਹਿਲੇ ਦਿਨ ਯਹੋਵਾਹ ਦਾ ਸ਼ਬਦ ਮੈਨੂੰ ਮਿਲਿਆ। ਉਸ ਨੇ ਆਖਿਆ,
Punjabi Bible 2016 - ਪਵਿੱਤਰ ਬਾਈਬਲ O.V.
ਯਾਰਵੇਂ ਵਰ੍ਹੇ ਵਿੱਚ ਮਹੀਨੇ ਦੇ ਪਹਿਲੇ ਦਿਨ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਗਿਆਰਵੇਂ ਸਾਲ ਵਿੱਚ ਮਹੀਨੇ ਦੇ ਪਹਿਲੇ ਦਿਨ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ