Ezekiel 26:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੇਰਾ ਪ੍ਰਭੂ, ਯਹੋਵਾਹ ਸੂਰ ਨੂੰ ਇਹ ਆਖਦਾ ਹੈ: “ਮੈਡੀਟੇਰੇਨੀਅਨ ਸਮੁੰਦਰ ਕੰਢੇ ਦੇ ਦੇਸ ਤੁਹਾਡੇ ਪਤਨ ਦੀ ਆਵਾਜ਼ ਨਾਲ ਕੰਬ ਉੱਠਣਗੇ। ਅਜਿਹਾ ਉਦੋਂ ਵਾਪਰੇਗਾ ਜਦੋਂ ਤੁਹਾਡੇ ਲੋਕ ਜ਼ਖਮੀ ਹੋਣਗੇ ਅਤੇ ਮਾਰੇ ਜਾਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਪ੍ਰਭੁ ਯਹੋਵਾਹ ਸੂਰ ਨੂੰ ਇਹ ਆਖਦਾ ਹੈ ਕਿ ਜਦੋਂ ਤੇਰੇ ਵਿੱਚ ਵੱਢਾ ਕਟੀ ਦਾ ਕੰਮ ਅਰੰਭ ਹੋਵੇਗਾ ਅਤੇ ਫੱਟੜ ਹਾਹਾ ਕਾਰ ਕਰਦੇ ਹੋਣਗੇ, ਤਾਂ ਕੀ ਟਾਪੂ ਤੇਰੇ ਡਿੱਗਣ ਦੀ ਅਵਾਜ਼ ਨਾਲ ਨਾ ਕਬੰਣਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪ੍ਰਭੂ ਯਹੋਵਾਹ ਸੂਰ ਨੂੰ ਇਹ ਆਖਦਾ ਹੈ ਕਿ ਜਦੋਂ ਤੇਰੇ ਵਿੱਚ ਵੱਢਣ ਕੱਟਣ ਦਾ ਕੰਮ ਅਰੰਭ ਹੋਵੇਗਾ ਅਤੇ ਫੱਟੜ ਹਾਹਾਕਾਰ ਕਰਦੇ ਹੋਣਗੇ, ਤਾਂ ਕੀ ਟਾਪੂ ਤੇਰੇ ਡਿੱਗਣ ਦੀ ਅਵਾਜ਼ ਨਾਲ ਨਾ ਕੰਬਣਗੇ?