Ezekiel 26:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਤੁਹਾਡੇ ਬਾਰੇ ਇਹ ਸੋਗੀ ਗੀਤ ਗਾਉਣਗੇ: “‘ਸੂਰ, ਤੂੰ ਸੀ ਇੱਕ ਮਸ਼ਹੂਰ ਸ਼ਹਿਰ। ਸਮੁੰਦਰ ਪਾਰੋ ਲੋਕ ਆਉਂਦੇ ਸਨ ਤੇਰੇ ਅੰਦਰ ਰਹਿਣ ਲਈ। ਮਸ਼ਹੂਰ ਸੈਂ ਤੂੰ, ਪਰ ਹੁਣ ਹੋਰ ਨਹੀਂ ਰਿਹਾ ਤੂੰ! ਤੂੰ ਸੀ ਮਜ਼ਬੂਤ ਸਮੁੰਦਰ ਉੱਤੇ, ਅਤੇ ਇਸੇ ਤਰ੍ਹਾਂ ਦੇ ਸਨ ਲੋਕ ਤੇਰੇ ਅੰਦਰ ਰਹਿਣ ਵਾਲੇ। ਭੈਭੀਤ ਕੀਤਾ ਸੀ ਤੂੰ ਸਮੁੰਦਰ ਕੰਢੇ ਦੀ ਜ਼ਮੀਨ ਉੱਤੇ ਰਹਿਣ ਵਾਲੇ ਸਾਰੇ ਲੋਕਾਂ ਨੂੰ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਤੇਰੇ ਉੱਤੇ ਵੈਣ ਪਾਉਣਗੇ ਅਤੇ ਤੈਨੂੰ ਆਖਣਗੇ, - ਤੂੰ ਕਿਵੇਂ ਨਾਸ ਹੋਇਆ, ਜਿਹੜਾ ਸਾਗਰੀ ਦੇਸਾਂ ਵਿੱਚੋਂ ਚੰਗਾ ਵੱਸਿਆ ਹੋਇਆ ਤੇ ਉੱਘਾ ਸ਼ਹਿਰ ਸੀ, ਜਿਹੜਾ ਸਾਗਰਾਂ ਵਿੱਚ ਤਕੜਾ ਸੀ,ਉਹ ਤੇ ਉਹ ਦੇ ਵਸਨੀਕ, ਜਿਨ੍ਹਾਂ ਨੂੰ ਉਹ ਦੇ ਸਾਰਿਆਂ ਵਸਨੀਕਾਂ ਉੱਤੇ ਆਪਣਾ ਡਰ ਪਾਉਣ ਨੂੰ ਦਿੱਤਾ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਤੇਰੇ ਉੱਤੇ ਵੈਣ ਪਾਉਣਗੇ ਅਤੇ ਤੈਨੂੰ ਆਖਣਗੇ, ਤੂੰ ਕਿਵੇਂ ਨਾਸ ਹੋਇਆ, ਜਿਹੜਾ ਸਾਗਰੀ ਦੇਸਾਂ ਵਿੱਚੋਂ ਚੰਗਾ ਵੱਸਿਆ ਹੋਇਆ ਤੇ ਪ੍ਰਸਿੱਧ ਸ਼ਹਿਰ ਸੀ, ਜਿਹੜਾ ਸਾਗਰਾਂ ਵਿੱਚ ਤਕੜਾ ਸੀ, ਉਹ ਤੇ ਉਹ ਦੇ ਵਸਨੀਕ, ਜਿਹਨਾਂ ਨੂੰ ਉਹ ਦੇ ਸਾਰਿਆਂ ਵਸਨੀਕਾਂ ਉੱਤੇ ਆਪਣਾ ਡਰ ਪਾਉਣ ਨੂੰ ਦਿੱਤਾ!