Ezekiel 26:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੁਣ, ਜਿਸ ਦਿਨ ਤੇਰਾ ਪਤਨ ਹੋਵੇਗਾ, ਸਮੁੰਦਰ ਕੰਢੇ ਦੇ, ਲੋਕ ਕੰਬਣਗੇ ਡਰ ਨਾਲ। ਬਹੁਤ ਬਸਤੀਆਂ ਸ਼ੁਰੂ ਕੀਤੀਆਂ ਤੂੰ ਸਮੁੰਦਰ ਕੰਢੇ। ਹੁਣ ਲੋਕ ਭੈਭੀਤ ਹੋ ਜਾਣਗੇ, ਜਦੋਂ ਤੂੰ ਹੋਰ ਵੱਧੇਰੇ ਨਹੀਂ ਰਹੇਂਗਾ!’”
Punjabi Bible 2016 - ਪਵਿੱਤਰ ਬਾਈਬਲ O.V.
ਹੁਣ ਟਾਪੂ ਤੇਰੇ ਡਿਗਣ ਦੇ ਦਿਹਾੜੇ ਕੰਬਣਗੇ, ਹਾਂ! ਸਾਗਰ ਦੇ ਸਾਰੇ ਟਾਪੂ ਤੇਰੇ ਜਾਣ ਤੋਂ ਦੁਖੀ ਹੋਣਗੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੁਣ ਟਾਪੂ ਤੇਰੇ ਡਿੱਗਣ ਦੇ ਦਿਨ ਕੰਬਣਗੇ, ਹਾਂ! ਸਾਗਰ ਦੇ ਸਾਰੇ ਟਾਪੂ ਤੇਰੇ ਜਾਣ ਤੋਂ ਦੁੱਖੀ ਹੋਣਗੇ।