Ezekiel 26:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਆਦਮੀ ਦੇ ਪੁੱਤਰ, ਸੂਰ ਨੇ ਯਰੂਸ਼ਲਮ ਦੇ ਵਿਰੁੱਧ ਮੰਦਾ ਬੋਲਿਆ ਸੀ: ‘ਆਹਾ! ਲੋਕਾਂ ਦੀ ਰੱਖਿਆ ਕਰਨ ਵਾਲਾ ਫ਼ਾਟਕ ਤਬਾਹ ਹੋ ਗਿਆ ਹੈ! ਸ਼ਹਿਰ ਦਾ ਦਰਵਾਜ਼ਾ ਮੇਰੇ ਲਈ ਖੁਲ੍ਹ ਗਿਆ ਹੈ। ਸ਼ਹਿਰ ਬਰਬਾਦ ਹੋ ਗਿਆ ਹੈ, ਤਾਂ ਜੋ ਮੈਂ ਉੱਥੋਂ ਜੋ ਚਾਹਵਾਂ ਲੈ ਸੱਕਾਂ!’”
Punjabi Bible 2016 - ਪਵਿੱਤਰ ਬਾਈਬਲ O.V.
ਹੇ ਆਦਮੀ ਦੇ ਪੁੱਤ੍ਰ, ਏਸ ਲਈ ਕਿ ਸੂਰ ਨੇ ਯਰੂਸ਼ਲਮ ਉੱਤੇ ਅਹਾ ਹਾ ਆਖਿਆ, ਉਹ ਲੋਕਾਂ ਦਾ ਦਰਵੱਜਾ ਭੰਨ ਦਿੱਤਾ ਗਿਆ ਹੈ! ਹੁਣ ਉਹ ਮੇਰੇ ਵੱਲ ਮੁੜੇਗੀ। ਹੁਣ ਉਹ ਦੇ ਨਾਸ ਹੋਣ ਨਾਲ ਮੈਂ ਭਰਪੂਰ ਹੋਵਾਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਮਨੁੱਖ ਦੇ ਪੁੱਤਰ, ਇਸ ਲਈ ਕਿ ਸੂਰ ਸ਼ਹਿਰ ਨੇ ਯਰੂਸ਼ਲਮ ਉੱਤੇ “ਆਹਾ ਹਾ” ਆਖਿਆ, ਉਹ ਲੋਕਾਂ ਦਾ ਦਰਵਾਜ਼ਾ ਤੋੜ ਦਿੱਤਾ ਗਿਆ ਹੈ! ਹੁਣ ਉਹ ਮੇਰੇ ਵੱਲ ਮੁੜੇਗੀ। ਹੁਣ ਉਹ ਦੇ ਨਾਸ ਹੋਣ ਨਾਲ ਮੈਂ ਭਰਪੂਰ ਹੋਵਾਂਗਾ।