Ezekiel 26:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੋਰ ਲੋਕ ਇਸ ਗੱਲੋ ਭੈਭੀਤ ਹੋਣਗੇ ਕਿ ਤੁਹਾਡੇ ਨਾਲ ਕੀ ਵਾਪਰਿਆ। ਤੂੰ ਖਤਮ ਹੋ ਜਾਵੇਂਗਾ! ਲੋਕ ਤੇਰੀ ਤਲਾਸ਼ ਕਰਨਗੇ ਪਰ ਉਹ ਤੈਨੂੰ ਫ਼ੇਰ ਕਦੇ ਵੀ ਨਹੀਂ ਲੱਭ ਸੱਕਣਗੇ!” ਇਹੀ ਹੈ ਜੋ ਮੇਰਾ ਪ੍ਰਭੂ, ਯਹੋਵਾਹ ਆਖਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਤੈਨੂੰ ਭਿਆਣਕ ਬਣਾਵਾਂਗਾ ਅਤੇ ਤੂੰ ਨਾ ਹੋਵੇਂਗਾ। ਭਾਵੇਂ ਤੇਰੀ ਭਾਲ ਕੀਤੀ ਜਾਵੇ, ਤੂੰ ਕਿੱਧਰ ਸਦਾ ਤੀਕਰ ਨਾ ਲੱਭੇਂਗਾ, ਪ੍ਰਭੁ ਯਹੋਵਾਹ ਦਾ ਵਾਕ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਤੈਨੂੰ ਭਿਆਨਕ ਬਣਾਵਾਂਗਾ ਅਤੇ ਤੂੰ ਨਾ ਹੋਵੇਂਗਾ। ਭਾਵੇਂ ਤੂੰ ਬਹਾਲ ਕੀਤਾ ਜਾਵੇਂ, ਤੂੰ ਕਿੱਧਰੇ ਸਦਾ ਤੱਕ ਨਾ ਲੱਭੇਂਗਾ, ਪ੍ਰਭੂ ਯਹੋਵਾਹ ਦਾ ਵਾਕ ਹੈ।