Ezekiel 26:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਮੇਰਾ ਪ੍ਰਭੂ ਯਹੋਵਾਹ ਆਖਦਾ ਹੈ: “ਮੈਂ ਤੇਰੇ ਵਿਰੁੱਧ ਹਾਂ, ਸੂਰ! ਮੈਂ ਤੇਰੇ ਖਿਲਾਫ਼ ਜੰਗ ਕਰਨ ਲਈ ਬਹੁਤ ਸਾਰੀਆਂ ਕੌਮਾਂ ਨੂੰ ਲਿਆਵਾਂਗਾ। ਉਹ ਬਾਰ-ਬਾਰ ਆਉਣਗੀਆਂ, ਜਿਵੇਂ ਕੰਢੇ ਉੱਤੇ ਲਹਿਰਾਂ ਆਉਂਦੀਆਂ ਹਨ।”
Punjabi Bible 2016 - ਪਵਿੱਤਰ ਬਾਈਬਲ O.V.
ਏਸ ਲਈ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਵੇਖ ਹੇ ਸੂਰ! ਮੈਂ ਤੇਰਾ ਵਿਰੋਧੀ ਹਾਂ ਅਤੇ ਬਹੁਤ ਸਾਰੀਆਂ ਕੌਮਾਂ ਨੂੰ ਤੇਰੇ ਉੱਤੇ ਚੜ੍ਹਾ ਲਿਆਵਾਂਗਾ, ਜਿਦਾਂ ਸਾਗਰ ਆਪਣੀਆਂ ਲਹਿਰਾਂ ਨੂੰ ਚੜ੍ਹਾਉਂਦਾ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖ ਹੇ ਸੂਰ! ਮੈਂ ਤੇਰਾ ਵਿਰੋਧੀ ਹਾਂ ਅਤੇ ਬਹੁਤ ਸਾਰੀਆਂ ਕੌਮਾਂ ਨੂੰ ਤੇਰੇ ਉੱਤੇ ਚੜ੍ਹਾ ਲਿਆਵਾਂਗਾ, ਜਿਵੇਂ ਸਾਗਰ ਆਪਣੀਆਂ ਲਹਿਰਾਂ ਨੂੰ ਚੜ੍ਹਾਉਂਦਾ ਹੈ।