Ezekiel 26:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਦੇ ਨਗਰ ਖੇਤਾਂ ਵਿੱਚ, ਜੰਗ ਵਿੱਚ ਮਾਰੇ ਜਾਣਗੇ। ਫ਼ੇਰ ਉਨ੍ਹਾਂ ਨੂੰ ਪਤਾ ਲੱਗੇਗਾ ਕਿ ਮੈਂ ਯਹੋਵਾਹ ਹਾਂ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਦੀਆਂ ਧੀਆਂ ਜਿਹੜੀਆਂ ਖੇਤ ਵਿੱਚ ਹਨ ਤਲਵਾਰ ਨਾਲ ਵੱਢੀਆਂ ਜਾਣਗੀਆਂ ਅਤੇ ਓਹ ਜਾਣਨਗੇ ਕਿ ਮੈਂ ਯਹੋਵਾਹ ਹਾਂ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਦੀਆਂ ਧੀਆਂ ਜਿਹੜੀਆਂ ਖੇਤ ਵਿੱਚ ਹਨ ਤਲਵਾਰ ਨਾਲ ਵੱਢੀਆਂ ਜਾਣਗੀਆਂ ਅਤੇ ਉਹ ਜਾਨਣਗੇ ਕਿ ਮੈਂ ਯਹੋਵਾਹ ਹਾਂ!