Ezekiel 26:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਨਬੂਕਦਨੱਸਰ, ਤੁਹਾਡੇ ਨਗਰਾਂ ਨੂੰ ਖੇਤਾਂ ਵਿੱਚ ਮਾਰ ਦੇਵੇਗਾ। ਉਹ ਤੁਹਾਡੇ ਸ਼ਹਿਰ ਉੱਤੇ ਹਮਲਾ ਕਰਨ ਲਈ ਮੁਨਾਰੇ ਉਸਾਰੇਗਾ। ਉਹ ਤੁਹਾਡੇ ਸ਼ਹਿਰ ਦੇ ਆਲੇ-ਦੁਆਲੇ ਕਿਲ੍ਹੇ ਬੰਦ ਦੀਵਾਰ ਬਣਾਵੇਗਾ। ਉਹ ਕੰਧਾਂ ਤੱਕ ਪਹੁੰਚਣ ਵਾਲੀ ਢਲਵਾਨ ਬਣਾਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਤੇਰੀਆਂ ਧੀਆਂ ਨੂੰ ਤਲਵਾਰ ਨਾਲ ਖੇਤ ਵਿੱਚ ਵੱਢੇਗਾ ਅਤੇ ਤੇਰੇ ਆਲੇ ਦੁਆਲੇ ਮੋਰਚੇ ਬੰਨ੍ਹੇਗਾ ਅਤੇ ਤੇਰੇ ਸਾਹਮਣੇ ਦਮਦਮਾ ਬੰਨ੍ਹੇਗਾ ਅਤੇ ਤੇਰੇ ਵਿਰੁੱਧ ਢਾਲ ਚੁੱਕੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਤੇਰੀਆਂ ਧੀਆਂ ਨੂੰ ਤਲਵਾਰ ਨਾਲ ਖੇਤ ਵਿੱਚ ਵੱਢੇਗਾ, ਤੇਰੇ ਆਲੇ-ਦੁਆਲੇ ਮੋਰਚੇ ਬੰਨ੍ਹੇਗਾ, ਤੇਰੇ ਸਾਹਮਣੇ ਦਮਦਮਾ ਬੰਨ੍ਹੇਗਾ ਅਤੇ ਤੇਰੇ ਵਿਰੁੱਧ ਢਾਲ਼ ਚੁੱਕੇਗਾ।