Ezekiel 26:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਤੁਹਾਡੀਆਂ ਕੰਧਾਂ ਨੂੰ ਢਾਹੁਣ ਲਈ ਲੱਕੜੀ ਦੀਆਂ ਭਾਰੀਆਂ ਸ਼ਤੀਰੀਆਂ ਲਿਆਵੇਗਾ। ਉਹ ਤੁਹਾਡੇ ਮੁਨਾਰਿਆਂ ਨੂੰ ਢਾਹੁਣ ਲਈ ਛੜਾਂ ਦੀ ਵਰਤੋਂ ਕਰੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਆਪਣੇ ਕਿਲਾਤੋੜ ਜੰਤ੍ਰਾਂ ਨੂੰ ਪੱਕਿਆ ਕਰ ਕੇ ਤੇਰੀਆਂ ਕੰਧਾਂ ਤੇ ਲਾਵੇਗਾ, ਅਤੇ ਆਪਣਿਆਂ ਕੁਹਾੜਿਆਂ ਨਾਲ ਤੇਰੇ ਬੁਰਜਾਂ ਨੂੰ ਢਾਹ ਦੇਵੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਆਪਣੇ ਕਿਲ੍ਹਾ ਤੋੜ ਯੰਤਰਾਂ ਨੂੰ ਪੱਕਾ ਕਰ ਕੇ ਤੇਰੀਆਂ ਕੰਧਾਂ ਤੇ ਲਾਵੇਗਾ ਅਤੇ ਆਪਣਿਆਂ ਕੁਹਾੜਿਆਂ ਨਾਲ ਤੇਰੇ ਬੁਰਜ਼ਾਂ ਨੂੰ ਢਾਹ ਦੇਵੇਗਾ।