Ezekiel 27:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“‘ਫ਼ਾਰਸ, ਲੂਦ ਅਤੇ ਫੂਟ ਦੇ ਬੰਦੇ ਸਨ ਤੁਹਾਡੀ ਫ਼ੌਜ ਵਿੱਚ। ਉਹ ਸਨ ਤੁਹਾਡੇ ਜੰਗੀ ਲੜਾਕੇ। ਟੰਗੀਆਂ ਹੋਈਆਂ ਸਨ ਉਨ੍ਹਾਂ ਨੇ ਆਪਣੀਆਂ ਢਾਲਾਂ ਅਤੇ ਆਪਣੇ ਟੋਪ ਤੁਹਾਡੀਆਂ ਕੰਧਾਂ ਉੱਤੇ। ਉਨ੍ਹਾਂ ਨੇ ਤੁਹਾਡੇ ਸ਼ਹਿਰ ਲਈ ਸਤਿਕਾਰ ਅਤੇ ਪਰਤਾਪ ਲਿਆਂਦਾ।
Punjabi Bible 2016 - ਪਵਿੱਤਰ ਬਾਈਬਲ O.V.
ਫਾਰਸ ਅਤੇ ਲੂਦ ਅਤੇ ਫੂਟ ਦੇ ਲੋਕੀਂ ਤੇਰੀ ਫੌਂਜ ਵਿੱਚ ਤੇਰੇ ਜੋਧੇ ਸਨ। ਓਹ ਤੇਰੇ ਵਿੱਚ ਢਾਲ ਅਤੇ ਲੋਹੇ ਦੇ ਟੋਪ ਨੂੰ ਲਟਕਾਉਂਦੇ ਸਨ ਅਤੇ ਤੈਨੂੰ ਸ਼ਾਨ ਦਿੰਦੇ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫ਼ਾਰਸ ਅਤੇ ਲੂਦ ਅਤੇ ਪੂਟ ਦੇ ਲੋਕ ਤੇਰੀ ਫੌਜ ਵਿੱਚ ਤੇਰੇ ਯੋਧੇ ਸਨ। ਉਹ ਤੇਰੇ ਵਿੱਚ ਢਾਲ਼ ਅਤੇ ਲੋਹੇ ਦੇ ਟੋਪ ਨੂੰ ਲਟਕਾਉਂਦੇ ਸਨ ਅਤੇ ਤੈਨੂੰ ਸ਼ਾਨ ਦਿੰਦੇ ਸਨ।