Ezekiel 27:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“‘ਤਰਸ਼ੀਸ਼ ਤੁਹਾਡੇ ਸਭ ਤੋਂ ਚੰਗੇ ਗਾਹਕਾਂ ਵਿੱਚੋਂ ਸੀ। ਉਨ੍ਹਾਂ ਨੇ ਚਾਂਦੀ, ਲੋਹੇ, ਟੀਨ ਅਤੇ ਸਿੱਕੇ ਦਾ ਤੁਹਾਡੀ ਵੇਚਣ ਵਾਲੀਆਂ ਅਦਭੁਤ ਚੀਜ਼ਾਂ ਨਾਲ ਵਪਾਰ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਤਰਸ਼ੀਸ਼ ਨੇ ਹਰ ਪਰਕਾਰ ਦੇ ਬਹੁਤੇ ਮਾਲ ਦੇ ਕਾਰਨ ਤੇਰੇ ਨਾਲ ਵਪਾਰ ਕੀਤਾ, ਓਹ ਚਾਂਦੀ, ਲੋਹਾ, ਅਤੇ ਟੀਨ ਅਤੇ ਸਿਕਾ ਲਿਆ ਕੇ ਤੇਰੇ ਸੌਦਾ ਦੇ ਵੱਟੇ ਵੇਚਦੇ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਰਸ਼ੀਸ਼ ਨੇ ਹਰ ਪ੍ਰਕਾਰ ਦੇ ਬਹੁਤੇ ਮਾਲ ਦੇ ਕਾਰਨ ਤੇਰੇ ਨਾਲ ਵਪਾਰ ਕੀਤਾ, ਉਹ ਚਾਂਦੀ, ਲੋਹਾ, ਟੀਨ ਅਤੇ ਸਿੱਕਾ ਲਿਆ ਕੇ ਤੇਰੇ ਸੌਦੇ ਦੇ ਬਦਲੇ ਵਿੱਚ ਵੇਚਦੇ ਸਨ।