Ezekiel 27:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਾਵਾਨ, ਤੂਬਲ, ਅਤੇ ਮਸ਼ਕ ਸਾਗਰ ਦੇ ਦੁਆਲੇ ਦਾ ਖੇਤਰ ਤੁਹਾਡੇ ਨਾਲ ਵਪਾਰ ਕਰਦਾ ਸੀ। ਉਹ ਤੁਹਾਡੀਆਂ ਵੇਚਣ ਵਾਲੀਆਂ ਚੀਜ਼ਾਂ ਬਦਲੇ ਗੁਲਾਮਾਂ ਅਤੇ ਕਾਂਸੀ ਦਾ ਵਪਾਰ ਕਰਦੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਯਾਵਾਨ, ਤੂਬਲ ਅਤੇ ਮਸ਼ਕ, ਓਹ ਤੇਰੇ ਵਪਾਰੀ ਸਨ। ਓਹ ਤੇਰੇ ਸੌਦਾ ਲਈ ਆਦਮੀਆਂ ਦੀਆਂ ਜਾਨਾਂ ਦਾ ਅਤੇ ਪਿੱਤਲ ਦੇ ਭਾਂਡਿਆਂ ਦਾ ਵਪਾਰ ਕਰਦੇ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਾਵਾਨ, ਤੂਬਲ ਅਤੇ ਮੇਸ਼ੇਕ, ਉਹ ਤੇਰੇ ਵਪਾਰੀ ਸਨ। ਉਹ ਤੇਰੇ ਸੌਦੇ ਲਈ ਆਦਮੀਆਂ ਦੀਆਂ ਜਾਨਾਂ ਦਾ ਅਤੇ ਪਿੱਤਲ ਦੇ ਭਾਂਡਿਆਂ ਦਾ ਵਪਾਰ ਕਰਦੇ ਸਨ।